ਵਿਗਿਆਨ ਖੋਜ ਕਾਰਜਾਂ ਵਿਚ ਰੁਚੀ ਰੱਖਣ ਵਾਲਿਆਂ ਲਈ : ਕਿਸ਼ੋਰ ਵਿਗਿਆਨਿਕ ਪ੍ਰੋਤਸਾਹਨ ਯੋਜਨਾ (KVPY)
ਭਾਰਤ ਸਰਕਾਰ ਵੱਲੋਂ ਸਾਲ 1999 ਵਿਚ ਕਿਸ਼ੋਰ ਵਿਗਿਆਨਿਕ ਪ੍ਰੋਤਸਾਹਨ ਯੋਜਨਾ ਸ਼ੁਰੂ ਕੀਤੀ ਗਈ ਸੀ। ਇਸ ਯੋਜਨਾ ਦਾ ਮਕਸਦ ਵਿਦਿਆਰਥੀਆਂ ਨੂੰ ਸਾਇੰਸ ਵਿਚ ਖੋਜ ਕਾਰਜਾਂ ਲਈ ਉਤਸ਼ਾਹਿਤ ਕਰਕੇ ਦੇਸ਼ ਲਈ ਚੰਗੇ ਵਿਗਿਆਨੀ ਪੈਦਾ ਕਰਨਾ ਸੀ। ਇਸ ਯੋਜਨਾ ਦੇ ਤਹਿਤ ਚੁਣੇ ਗਏ ਵਿਦਿਆਰਥੀਆਂ ਨੂੰ 5 ਸਾਲ ਲਈ ਸਕਾਲਰਸ਼ਿਪ ਦਿੱਤੀ ਜਾਂਦੀ ਹੈ। ਜੋ ਵਿਦਿਆਰਥੀ ਇਸ ਟੈਸਟ ਦੀ ਮੈਰਿਟ […]
ਵਿਗਿਆਨ ਖੋਜ ਕਾਰਜਾਂ ਵਿਚ ਰੁਚੀ ਰੱਖਣ ਵਾਲਿਆਂ ਲਈ : ਕਿਸ਼ੋਰ ਵਿਗਿਆਨਿਕ ਪ੍ਰੋਤਸਾਹਨ ਯੋਜਨਾ (KVPY) Read More »