ਪੰਜਾਬ ਦੀਆਂ ਲੜਕੀਆਂ ਲਈ 10ਵੀਂ ਅਤੇ 12ਵੀਂ ਤੋਂ ਬਾਅਦ ਫੌਜ ਵਿਚ ਅਫਸਰ ਬਣਨ ਲਈ ਮਾਈ ਭਾਗੋ ਆਰਮਡ ਫੋਰਸਜ਼ ਪ੍ਰੈਪੋਰੇਟਰੀ ਇੰਸਟੀਚਿਊਟ ਫਾਰ ਗਰਲਜ਼
Mai Bhago Armed Forces Preparatory Institute For Girls 12ਵੀਂ ਪਾਸ ਲੜਕੀਆਂ ਲਈ : ਮਾਈ ਭਾਗੋ ਆਰਮਡ ਫੋਰਸਿਜ਼ ਪ੍ਰੈਪੋਰੇਟਰੀ ਇੰਸਟੀਚਿਊਟ ਫਾਰ ਗਰਲਜ਼ ਦੀ ਸਥਾਪਨਾ 2015 ਵਿਚ ਪੰਜਾਬ ਸਰਕਾਰ ਨੇ ਪੰਜਾਬ ਦੀਆਂ ਲੜਕੀਆਂ ਲਈ ਕੀਤੀ ਸੀ। ਇਹ ਸੰਸਥਾ ਸਾਹਿਬਜ਼ਾਦਾ ਅਜੀਤ ਸਿੰਘ ਨਗਰ ਮੋਹਾਲੀ ਵਿਖੇ ਸਥਿਤ ਹੈ। ਇਥੇ 12ਵੀਂ ਪਾਸ ਲੜਕੀਆਂ ਨੂੰ ਭਾਰਤੀ ਫੌਜ ਵਿਚ ਅਫਸਰ ਵਜੋਂ ਆਪਣਾ ਕੈਰੀਅਰ ਸ਼ੁਰੂ […]